HomePunjabi NewsLiberal Breakingਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੇਪਰ ਲੀਕ ਮਾਮਲੇ ਨੂੰ...

ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੇਪਰ ਲੀਕ ਮਾਮਲੇ ਨੂੰ ਦੱਸਿਆ ਮੰਦਭਾਗਾ

ਆਪ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਇਹ ਬਹੁਤ ਮੰਦਭਾਗਾ ਹੈ ਜੇਕਰ ਕੇਂਦਰੀ ਸਿੱਖਿਆ ਮੰਤਰੀ ਨੇ ਪੇਪਰ ਲੀਕ ਹੋਣ ਤੋਂ ਇਨਕਾਰ ਕੀਤਾ ਹੈ ਲੱਖਾਂ ਮਿਹਨਤੀ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ! ਜੇਕਰ ਕੋਈ ਲੀਕ ਨਹੀਂ ਸੀ ਤਾਂ ਸੀਬੀਆਈ ਲੋਕਾਂ ਦੀ ਜਾਂਚ ਅਤੇ ਗ੍ਰਿਫਤਾਰੀ ਕਿਉਂ ਕਰ ਰਹੀ ਹੈ? ਅਸੀਂ ਇਸ ਦੀ ਸਖ਼ਤ ਨਿਖੇਧੀ ਕਰਦੇ ਹਾਂ। ਅੱਜ, ਭਾਰਤ ਵਿੱਚ ਦੋ ਆਈਪੀਐਲ ਹਨ: ਇੰਡੀਅਨ ਪ੍ਰੀਮੀਅਰ ਲੀਗ ਅਤੇ ਇੰਡੀਅਨ ਪੇਪਰ ਲੀਕ!

RELATED ARTICLES

Most Popular

Recent Comments