ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੇ ਹਿਸਾਬ ਨਾਲ ਈ-ਕੰਟੈਸਟ ਰਾਹੀਂ ਪੜ੍ਹਾਈ ਕਰਵਾਈ ਜਾਵੇਗੀ। ਜਿਸਦੇ ਲਈ ਸਰਕਾਰ ਵੱਲੋਂ ਸਕੂਲਾਂ ਨੂੰ ਕੰਪਿਊਟਰ ਮੁਹੱਈਆ ਕਰਵਾਏ ਜਾਣਗੇ।
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਚ ਕਰਵਾਈ ਜਾਵੇਗੀ ਈ-ਕੰਟੈਸਟ ਰਾਹੀਂ ਪੜ੍ਹਾਈ
RELATED ARTICLES