HomePunjabi NewsBusinessਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ, ਜਾਣੋ ਕੀ ਹਨ ਨਵੇਂ ਦਾਮ

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ, ਜਾਣੋ ਕੀ ਹਨ ਨਵੇਂ ਦਾਮ

ਅੱਜ ਯਾਨੀ 22 ਜੁਲਾਈ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 234 ਰੁਪਏ ਡਿੱਗ ਕੇ 73,006 ਰੁਪਏ ‘ਤੇ ਆ ਗਿਆ ਹੈ। ਕੱਲ੍ਹ ਇਸ ਦੀ ਕੀਮਤ 73,240 ਰੁਪਏ ਪ੍ਰਤੀ ਦਸ ਗ੍ਰਾਮ ਸੀ। ਜਦਕਿ ਇਕ ਕਿਲੋ ਚਾਂਦੀ 655 ਰੁਪਏ ਡਿੱਗ ਕੇ 88,328 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ। ਇਸ ਤੋਂ ਪਹਿਲਾਂ ਚਾਂਦੀ 88,983 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

RELATED ARTICLES

Most Popular

Recent Comments