ਪੰਜਾਬ ਵਿੱਚ ਅੱਜ ਮੰਗਲਵਾਰ ਨੂੰ ਮੀਂਹ ਦਾ ਅਲਰਟ ਹੈ। ਪਿਛਲੇ 24 ਘੰਟਿਆਂ ਦੌਰਾਨ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਪਠਾਨਕੋਟ ਵਿੱਚ 55.5 ਮਿਲੀਮੀਟਰ, ਗੁਰਦਾਸਪੁਰ ਵਿੱਚ 22.7 ਮਿਲੀਮੀਟਰ, ਅੰਮ੍ਰਿਤਸਰ ਵਿੱਚ 10.5 ਮਿਲੀਮੀਟਰ ਅਤੇ ਲੁਧਿਆਣਾ ਵਿੱਚ 2.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ‘ਚ ਲਗਾਤਾਰ ਅਲਰਟ ਦੇ ਬਾਵਜੂਦ ਇਸ ਸੀਜ਼ਨ ‘ਚ ਮਾਨਸੂਨ ਕਮਜ਼ੋਰ ਹੈ, ਜਿਸ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।
ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ, ਪਰ ਕਮਜ਼ੋਰ ਮਾਨਸੂਨ ਦੇ ਚਲਦੇ ਨਹੀਂ ਪੈ ਰਿਹਾ ਖੁੱਲ੍ਹਕੇ ਮੀਂਹ
RELATED ARTICLES