ਖਾਲਿਸਤਾਨ ਸਮਰਥਕ ਅਤੇ ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਜਲੰਧਰ ਦੇਹਾਤ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਅੱਜ ਅਦਾਲਤ ਉਸ ਦੀ ਜ਼ਮਾਨਤ ‘ਤੇ ਫੈਸਲਾ ਸੁਣਾਏਗੀ।
MP ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਜ਼ਮਾਨਤ ਤੇ ਸੁਣਵਾਈ ਅੱਜ
RELATED ARTICLES