ਆਮ ਆਦਮੀ ਪਾਰਟੀ ਨੇ ਬਜਟ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਪ੍ਰਦਰਸ਼ਨ ਕੀਤਾ ਹੈ। ਦੋਸ਼ ਹੈ ਕਿ ਭਾਜਪਾ ਸਰਕਾਰ ਨੇ ਈਡੀ-ਸੀਬੀਆਈ ਦੀ ਦੁਰਵਰਤੋਂ ਕਰਕੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਘਵ ਚੱਢਾ ਨੇ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਸ਼ੇਅਰ ਕੀਤੀ ਹੈ।
ਆਮ ਆਦਮੀ ਪਾਰਟੀ ਨੇ ਬਜਟ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕੀਤਾ ਪ੍ਰਦਰਸ਼ਨ
RELATED ARTICLES