HomePunjabi NewsLiberal Breakingਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਉਣਗੇ ਜਲੰਧਰ, ਆਗੂਆਂ ਨਾਲ ਕਰਨਗੇ ਮੀਟਿੰਗਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਉਣਗੇ ਜਲੰਧਰ, ਆਗੂਆਂ ਨਾਲ ਕਰਨਗੇ ਮੀਟਿੰਗਾਂ

ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਉਹ ਅੱਜ ਅਤੇ ਭਲਕੇ ਜਲੰਧਰ ਵਿੱਚ ਹੋਣਗੇ। ਬੁੱਧਵਾਰ ਅਤੇ ਵੀਰਵਾਰ ਨੂੰ ਉਹ ਜਲੰਧਰ ਸਮੇਤ ਵੱਖ-ਵੱਖ ਖੇਤਰਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤੈਅ ਕਰਨਗੇ।

RELATED ARTICLES

Most Popular

Recent Comments