HomePunjabi NewsLiberal Breakingਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫ਼ਿਲੇ ਦੀ ਕਾਰ ਨਾਲ ਹੋਇਆ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫ਼ਿਲੇ ਦੀ ਕਾਰ ਨਾਲ ਹੋਇਆ ਹਾਦਸਾ

ਪੰਜਾਬ ਦੇ ਅੰਮ੍ਰਿਤਸਰ ‘ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਵਿੱਚ ਰਾਜਪਾਲ ਦੀ ਸੁਰੱਖਿਆ ਲਈ ਤਾਇਨਾਤ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਦੇ ਦੋ ਅਤੇ ਚੰਡੀਗੜ੍ਹ ਪੁਲੀਸ ਦਾ ਇੱਕ ਮੁਲਾਜ਼ਮ ਜ਼ਖ਼ਮੀ ਹੋ ਗਿਆ। ਰਾਜਪਾਲ ਪੁਰੋਹਿਤ ਪੂਰੀ ਤਰ੍ਹਾਂ ਸੁਰੱਖਿਅਤ ਹਨ।

RELATED ARTICLES

Most Popular

Recent Comments