ਮੌਸਮ ਵਿਭਾਗ ਵੱਲੋਂ ਪੰਜਾਬ ਦੇ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ । ਪਰ ਇਸ ਦੇ ਬਾਵਜੂਦ ਵੀ ਮੀਹ ਖੁੱਲ ਕੇ ਨਹੀਂ ਪੈ ਰਿਹਾ। ਮੌਸਮ ਵਿਭਾਗ ਦੇ ਅਨੁਸਾਰ ਕਮਜ਼ੋਰ ਮਾਨਸੂਨ ਦੇ ਚਲਦੇ ਇਸ ਵਾਰੀ ਪਿਛਲੀ ਵਾਰ ਨਾਲੋਂ ਘੱਟ ਮੀਂਹ ਪੈ ਰਿਹਾ ਹੈ। ਜਿਸ ਦੇ ਕਰਕੇ ਲੋਕਾਂ ਨੂੰ ਹੁਮਸ ਭਰੀ ਗਰਮੀ ਜਿਆਦਾ ਤੰਗ ਕਰ ਰਹੀ ਹੈ । ਆਉਣ ਵਾਲੇ ਕੁਝ ਦਿਨਾਂ ਵਿੱਚ ਮਾਨਸੂਨ ਫਿਰ ਤੋਂ ਰਫਤਾਰ ਪਕੜ ਸਕਦਾ ਹੈ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਕਮਜ਼ੋਰ ਮਾਨਸੂਨ ਦੇ ਚਲਦੇ ਪੰਜਾਬ ਵਿੱਚ ਨਹੀਂ ਪੈ ਰਿਹਾ ਮੀਂਹ, ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਕੀਤਾ ਪਰੇਸ਼ਾਨ
RELATED ARTICLES