ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਉਹ ਨੀਤੀ ਆਯੋਗ ਦਾ ਬਾਈਕਾਟ ਕਰਨਗੇ। 27 ਜੁਲਾਈ ਨੂੰ ਮੀਟਿੰਗ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਹਿੱਸਾ ਨਹੀਂ ਲਿਆ ਜਾਵੇਗਾ । ਦੱਸਣਯੋਗ ਹੈ ਕਿ ਇੰਡੀਆ ਗਠਜੋੜ ਨੇ ਇਸ ਮੀਟਿੰਗ ਵਿੱਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ ਜਿਸ ਦੇ ਕਰਕੇ ਪੰਜਾਬ ਸਰਕਾਰ ਨੇ ਵੀ ਹੁਣ ਮੀਟਿੰਗ ਦਾ ਬਾਈਕਾਟ ਕੀਤਾ ਹੈ।
ਪੰਜਾਬ ਸਰਕਾਰ ਵਲੋਂ ਨੀਤੀ ਆਯੋਗ ਦਾ ਬਾਈਕਾਟ ਕਰਨ ਦਾ ਐਲਾਨ
RELATED ARTICLES