ਜਲੰਧਰ ਤੋਂ ਐਮਪੀ ਬਣੇ ਚਰਨਜੀਤ ਸਿੰਘ ਚੰਨੀ ਨੇ ਸੰਸਦ ਦੇ ਵਿੱਚ ਕਿਸਾਨਾਂ ਦੇ ਹੱਕ ਦੇ ਵਿੱਚ ਆਵਾਜ਼ ਉਠਾਈ । ਚਰਨਜੀਤ ਚੰਨੀ ਨੇ ਕਿਹਾ ਕਿ ਕਿਸਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣਾ ਚਾਹੁੰਦੇ ਹਨ ਅਤੇ ਇਸ ਦੇ ਲਈ ਉਹ ਪੰਜਾਬ ਤੋਂ ਚੱਲੇ ਸਨ । ਪਰ ਹਰਿਆਣਾ ਸਰਕਾਰ ਨੇ ਬੈਰੀਕੇਟ ਲਗਾ ਕੇ ਉਹਨਾਂ ਦੇ ਰਸਤੇ ਰੋਕ ਦਿੱਤੇ ਹਨ। ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਮਿਲਣ ਦਾ ਕਿਸਾਨਾਂ ਨੂੰ ਪੂਰਾ ਹੱਕ ਹੈ ਤੇ ਆਪਣੀ ਹੱਕਾਂ ਬਾਰੇ ਗੱਲ ਕਰਨ ਦਾ ਵੀ ਪੂਰਾ ਹੱਕ ਹੈ।
ਐਮਪੀ ਚਰਨਜੀਤ ਸਿੰਘ ਚੰਨੀ ਨੇ ਸੰਸਦ ਚ ਕਿਸਾਨਾਂ ਦੇ ਹੱਕ ਦੇ ਵਿੱਚ ਆਵਾਜ਼ ਉਠਾਈ
RELATED ARTICLES