ਲਾਡੋਵਾਲ ਟੋਲ ਪਲਾਜ਼ਾ ਤੇ ਕੋਰਟ ਨੇ ਕਿਸਾਨਾ ਨੂੰ ਕਿਹਾ ਹੈ ਕਿ ਉਹ ਇੱਕ ਨਵੀਂ ਰਿੱਟ ਵੱਖਰੇ ਤੌਰ ‘ਤੇ ਦਾਇਰ ਕਰ ਸਕਦੇ ਹਨ। ਹਾਈਕੋਰਟ ਨੇ ਕਿਹਾ ਕਿ NHAI ਵੱਲੋਂ ਟੋਲ ਸ਼ੁਰੂ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਨੇ ਅਦਾਲਤ ਤੋਂ 4 ਹਫ਼ਤਿਆਂ ਦਾ ਸਮਾਂ ਲਿਆ ਹੈ। ਹੁਣ ਇਹ ਜ਼ਰੂਰੀ ਨਹੀਂ ਕਿ ਟੋਲ 4 ਹਫ਼ਤਿਆਂ ਬਾਅਦ ਹੀ ਸ਼ੁਰੂ ਹੋਵੇ। ਜਦਕਿ ਕਿਸਾਨਾਂ ਨੇ ਕਿਹਾ ਹੈ ਕਿ ਟੋਲ ਕਿਸੇ ਵੀ ਸਮੇਂ ਸ਼ੁਰੂ ਹੋ ਸਕਦਾ ਹੈ। ਇਸ ਲਈ ਸਮੂਹ ਕਿਸਾਨਾਂ ਅਤੇ ਲੋਕਾਂ ਨੂੰ ਸੰਘਰਸ਼ ਲਈ ਤਿਆਰ ਰਹਿਣਾ ਪਵੇਗਾ।
ਕੋਰਟ ਦੇ ਹੁਕਮਾਂ ਤੋਂ ਬਾਅਦ ਜਲਦ ਖੁੱਲ੍ਹ ਸਕਦਾ ਹੈ ਲਾਡੋਵਾਲ ਟੋਲ ਪਲਾਜ਼ਾ
RELATED ARTICLES