ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ ਟੋਲ ਪਲਾਜ਼ਾ ਨੂੰ ਖੋਲਣ ਦੇ ਕੋਰਟ ਨੇ ਆਦੇਸ਼ ਦੇ ਦਿੱਤੇ ਹਨ । ਪਰ ਕਿਸਾਨਾਂ ਨੇ ਕਹਿ ਦਿੱਤਾ ਹੈ ਕਿ ਜਦੋਂ ਤੱਕ ਵਧੇ ਹੋਏ ਦਾਮ ਘੱਟ ਨਹੀਂ ਕੀਤੇ ਜਾਂਦੇ ਅਸੀਂ ਇਥੋਂ ਹਟਣ ਵਾਲੇ ਨਹੀਂ ਹਾਂ। ਕਿਸਾਨਾਂ ਨੇ ਇੱਕ ਵਾਰੀ ਫਿਰ ਤੋਂ ਲਾਡੋਵਾਲ ਟੋਲ ਪਲਾਜ਼ਾ ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰਨ ਦੀ ਚੇਤਾਵਨੀ ਦਿੱਤੀ ਹੈ।
ਲਾਡੋਵਾਲ ਟੋਲ ਪਲਾਜ਼ਾ: ਕੋਰਟ ਦੇ ਆਦੇਸ਼ਾਂ ਤੋਂ ਬਾਅਦ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
RELATED ARTICLES