HomePunjabi NewsLiberal Breakingਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੇ ਲੱਗੇ NSA ਖ਼ਿਲਾਫ਼ ਹਾਈ ਕੋਰਟ ਵਿੱਚ ਅੱਜ...

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੇ ਲੱਗੇ NSA ਖ਼ਿਲਾਫ਼ ਹਾਈ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਉਸ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਦੇ ਮਾਮਲੇ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਅਦਾਲਤ ਵਿੱਚ ਹੋਵੇਗੀ। ਉਸ ਨੇ ਆਪਣੇ ‘ਤੇ ਲਗਾਏ ਗਏ ਇਸ ਐਕਟ ਨੂੰ ਗਲਤ ਕਰਾਰ ਦਿੱਤਾ ਹੈ। 

RELATED ARTICLES

Most Popular

Recent Comments