ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ‘ਚ ਕੇਂਦਰੀ ਸਿਹਤ ਮੰਤਰੀ ‘ਤੇ ਵਰ੍ਹਿਆ। ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਹ 4 ਜੂਨ ਨੂੰ ਸੰਸਦ ਮੈਂਬਰ ਚੁਣੇ ਗਏ ਸਨ। ਪਿਛਲੇ ਢਾਈ ਮਹੀਨਿਆਂ ਤੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਲਈ ਜ਼ਿਆਦਾਤਰ ਕੈਂਸਰ ਪੀੜਤਾਂ ਦੇ ਪੱਤਰਾਂ ‘ਤੇ ਦਸਤਖਤ ਕੀਤੇ ਹਨ। ਵੜਿੰਗ ਨੇ ਕੈਂਸਰ ਦੇ ਫ੍ਰੀ ਇਲਾਜ਼ ਦੀ ਮੰਗ ਕੀਤੀ।
MP ਅਮਰਿੰਦਰ ਰਾਜਾ ਵੜਿੰਗ ਨੇ ਸੰਸਦ ਵਿੱਚ ਚੁੱਕਿਆ ਕੈਂਸਰ ਦੇ ਮੁਫ਼ਤ ਇਲਾਜ ਦਾ ਮੁੱਦਾ
RELATED ARTICLES