HomePunjabi NewsLiberal Breakingਮਹਿਲਾ ਏਸ਼ੀਆ ਕੱਪ ਟੀ-20 : ਬੰਗਲਾਦੇਸ਼ ਨੂੰ ਹਰਾ ਕੇ ਭਾਰਤੀ ਟੀਮ ਪਹੁੰਚੀ...

ਮਹਿਲਾ ਏਸ਼ੀਆ ਕੱਪ ਟੀ-20 : ਬੰਗਲਾਦੇਸ਼ ਨੂੰ ਹਰਾ ਕੇ ਭਾਰਤੀ ਟੀਮ ਪਹੁੰਚੀ ਫਾਈਨਲ ਵਿੱਚ

ਮਹਿਲਾ ਏਸ਼ੀਆ ਕੱਪ ਟੀ-20 ਦੇ ਪਹਿਲੇ ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋਇਆ। ਇਹ ਮੈਚ ਦਾਂਬੁਲਾ ਦੇ ਰੰਗੀਰੀ ਦਾਂਬੁਲਾ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਗਿਆ। ਭਾਰਤੀ ਟੀਮ ਲਗਾਤਾਰ ਨੌਵੀਂ ਵਾਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚੀ ਹੈ। ਸੈਮੀਫਾਈਨਲ ‘ਚ ਉਸ ਨੇ ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ।

RELATED ARTICLES

Most Popular

Recent Comments