ਰਾਜ ਸਭਾ ਮੈਂਬਰ ਅਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਅੱਜ ਸੰਸਦ ਵਿੱਚ ਪੰਜਾਬ ਦੇ ਤਲਵਾੜਾ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਹਸਪਤਾਲ ਦੇ ਖੰਡਰਾਂ ਵਿੱਚ ਤਬਦੀਲ ਹੋਣ ਦਾ ਮੁੱਦਾ ਉਠਾਇਆ। ਉਨ੍ਹਾਂ ਸਦਨ ਵਿੱਚ ਇਸ ਮੁੱਦੇ ’ਤੇ ਮੀਤ ਪ੍ਰਧਾਨ ਜਗਦੀਪ ਧਨਖੜ ਦੇ ਸਾਹਮਣੇ ਗੱਲਬਾਤ ਕੀਤੀ ਅਤੇ ਇਸ ਹਸਪਤਾਲ ਨੂੰ ਸਹੀ ਢੰਗ ਨਾਲ ਤਿਆਰ ਕਰਨ ਦੇ ਫਾਇਦਿਆਂ ਬਾਰੇ ਵੀ ਦੱਸਿਆ।
ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਹਸਪਤਾਲ ਦਾ ਮੁੱਦਾ ਸੰਸਦ ਵਿੱਚ ਉਠਾਇਆ
RELATED ARTICLES