ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਸਮੇਂ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ ਹਨ। ਆਪਣੇ ਤਿੰਨ ਦਿਨਾਂ ਦੌਰੇ ਦੀ ਸਮਾਪਤੀ ਤੋਂ ਬਾਅਦ ਅੱਜ ਉਹ ਮੀਡੀਆ ਦੇ ਸਾਹਮਣੇ ਆਏ ਅਤੇ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ। ਪੁਰੋਹਿਤ ਨੇ ਕਿਹਾ ਮੇਰੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦਾ ਚਾਂਸਲਰ ਬਣਨ ਤੇ ਮੁੱਖ ਮੰਤਰੀ ਸਾਹਿਬ ਨੂੰ ਖੁਸ਼ੀ ਨਹੀਂ ਹੋਈ।
ਮੇਰੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦਾ ਚਾਂਸਲਰ ਬਣਨ ਤੇ CM ਸਾਹਿਬ ਨੂੰ ਖੁਸ਼ੀ ਨਹੀਂ ਹੋਈ : ਪੁਰੋਹਿਤ
RELATED ARTICLES