ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਅੱਜ ਸਿਹਤ ਵਿਭਾਗ ਵੱਲੋਂ 58 ਨਵੀਆਂ ਐਂਬੂਲੈਂਸ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਐਂਬੂਲੈਂਸ ਆਧੁਨਿਕ ਸਹੂਲਤਾਂ ਨਾਲ ਲੈਸ ਹੈ।
ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ 58 ਨਵੀਆਂ ਐਂਬੂਲੈਂਸ ਦਿੱਤੀਆਂ ਜਾਣਗੀਆਂ
RELATED ARTICLES