HomePunjabi NewsLiberal Breakingਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਸੀਐਮ ਮਾਨ ਨੇ ਪੰਜਾਬ ਵਾਸੀਆਂ ਨੂੰ ਕੀਤੀ...

ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਸੀਐਮ ਮਾਨ ਨੇ ਪੰਜਾਬ ਵਾਸੀਆਂ ਨੂੰ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਖਾਸ ਪੋਸਟ ਆਪਣੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਉਹਨਾਂ ਨੇ ਲੋਕਾਂ ਨੂੰ ਕੁਦਰਤੀ ਸੋਮਿਆਂ ਨੂੰ ਬਚਾਉਣ ਦੀ ਅਪੀਲ ਕੀਤੀ ਹੈ ।ਸੀਐਮ ਆਨ ਨੇ ਲਿਖਿਆ ਹੈ ਕਿ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਆਓ ਆਪਣੇ ਕੁਦਰਤੀ ਸੋਮਿਆਂ ਨੂੰ ਬਚਾਉਣ ਅਤੇ ਸੰਭਾਲਣ ਦਾ ਪ੍ਰਣ ਕਰੀਏ… ਇਕੱਠੇ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਈਏ…

RELATED ARTICLES

Most Popular

Recent Comments