ਮਹਿਲਾਵਾਂ ਦਾ ਏਸ਼ੀਆ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਸ਼੍ਰੀ ਲੰਕਾ ਦੀਆਂ ਟੀਮਾਂ ਵਿਚਕਾਰ ਖੇਡਿਆ ਜਾ ਰਿਹਾ ਹੈ ਇਹ ਮੈਚ ਸ਼੍ਰੀਲੰਕਾ ਦੇ ਰੰਗੀਰੀ ਦਾਂਬੁਲਾ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ।ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਭਾਰਤ ਨੇ ਟਾਸ ਜਿੱਤਕੇ ਚੁਣੀ ਬੱਲੇਬਾਜ਼ੀ
RELATED ARTICLES