ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਅੱਜ ਸਿਹਤ ਵਿਭਾਗ ਵੱਲੋਂ 58 ਨਵੀਆਂ ਐਂਬੂਲੈਂਸ ਦਿੱਤੀਆਂ ਗਈਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹਨਾਂ ਐਂਬੂਲੈਂਸਾ ਨੂੰ ਚੰਡੀਗੜ੍ਹ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੀ ਹਾਜ਼ਰ ਸਨ। ਇਹ ਐਂਬੂਲੈਂਸ ਆਧੁਨਿਕ ਸਹੂਲਤਾਂ ਨਾਲ ਲੈਸ ਹਨ ਜਿਸਦੇ ਚਲਦੇ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣਗੀਆਂ।
58 ਨਵੀਆਂ ਐਂਬੂਲੈਂਸਾ ਨੂੰ ਮੁੱਖ ਮੰਤਰੀ ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
RELATED ARTICLES