ਮਨੂ ਭਾਕਰ ਭਾਰਤ ਦੀ ਝੋਲੀ ਵਿੱਚ ਪਹਿਲਾ ਮੈਡਲ ਪਾਇਆ ਹੈ। ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ਵਿੱਚ ਇਤਿਹਾਸ ਰਚ ਦਿੱਤਾ ਹੈ। ਮਨੂ ਨੇ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਹੈ।
ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ
RELATED ARTICLES