1 ਅਗਸਤ ਤੋਂ ਪੂਰੇ ਸੂਬੇ ਵਿੱਚ ਨਾਬਾਲਗਾਂ ਵੱਲੋਂ ਵਾਹਨ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਪੰਜਾਬ ਪੁਲਿਸ ਦੇ ADGP ਟਰੈਫਿਕ ਐੱਸ. ਐੱਸ. ਰਾਏ ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ SSPs ਨੂੰ ਪੱਤਰ ਭੇਜ ਕੇ ਹੁਕਮ ਦਿੱਤੇ ਹਨ। ਵਾਹਨ ਚਲਾਉਂਦੇ ਹੋਏ ਫੜਿਆ ਜਾਂਦਾ ਹੈ ਤਾਂ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ‘ਤੇ ਵੀ ਕਾਰਵਾਈ ਕੀਤੀ ਜਾਵੇਗੀ।
1 ਅਗਸਤ ਤੋਂ ਪੂਰੇ ਸੂਬੇ ਵਿੱਚ ਨਾਬਾਲਗਾਂ ਵੱਲੋਂ ਵਾਹਨ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ
RELATED ARTICLES