ਮਹਿਲਾ ਏਸ਼ੀਆ ਕੱਪ 2024 ਦੇ ਫਾਈਨਲ ਵਿੱਚ ਸ਼੍ਰੀਲੰਕਾ ਦੀ ਟੀਮ ਨੇ ਭਾਰਤ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। ਪਹਿਲਾ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 20 ਓਵਰਾਂ ਵਿੱਚ 165 ਦੌੜਾਂ ਬਣਾਈਆਂ ਸੀ ਜਿਸ ਨੂੰ ਕਿ ਸ਼੍ਰੀ ਲੰਕਾ ਦੀ ਟੀਮ ਨੇ ਸਿਰਫ ਦੋ ਵਿਕਟਾਂ ਗਵਾ ਕੇ ਹਾਸਲ ਕਰ ਲਿਆ।
ਮਹਿਲਾ ਏਸ਼ੀਆ ਕੱਪ 2024 ਦੇ ਫਾਈਨਲ ਵਿੱਚ ਸ਼੍ਰੀਲੰਕਾ ਨੇ ਭਾਰਤ ਨੂੰ ਅੱਠ ਵਿਕਟਾਂ ਨਾਲ ਹਰਾਇਆ
RELATED ARTICLES


