ਪੰਜਾਬ ‘ਚ ਗਰਮੀ ਲਗਾਤਾਰ ਵਧ ਰਹੀ ਹੈ। ਮਾਨਸੂਨ ਦੀ ਹੌਲੀ ਰਫ਼ਤਾਰ ਕਾਰਨ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਮਾਨਸੂਨ 1 ਜੁਲਾਈ ਤੋਂ ਲਗਭਗ ਪਹਿਲਾਂ ਪੰਜਾਬ ਪਹੁੰਚ ਗਿਆ ਸੀ, ਫਿਰ ਵੀ ਪੂਰੇ ਸੂਬੇ ਵਿੱਚ ਪੂਰੇ ਮਹੀਨੇ ਦੌਰਾਨ ਆਮ ਨਾਲੋਂ ਬਹੁਤ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਰੈੱਡ ਜ਼ੋਨ ਵਿੱਚ ਪਹੁੰਚ ਗਿਆ ਹੈ।
ਕਮਜ਼ੋਰ ਮਾਨਸੂਨ ਦੇ ਚਲਦੇ ਪੰਜਾਬ ਵਿੱਚ ਵਧੀ ਗਰਮੀ, ਪਾਰਾ 40 ਦੇ ਪਾਰ
RELATED ARTICLES