ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਕਾਰਨ ਦੇਰ ਰਾਤ 4 ਵੱਖ-ਵੱਖ ਥਾਵਾਂ ‘ਤੇ ਜ਼ਮੀਨ ਖਿਸਕ ਗਈ। ਇਸ ਵਿੱਚ 4 ਪਿੰਡ ਵਹਿ ਗਏ। ਘਰ, ਪੁਲ, ਸੜਕਾਂ ਅਤੇ ਵਾਹਨ ਵਹਿ ਗਏ। ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 400 ਤੋਂ ਵੱਧ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਖਬਰ ਹੈ। ਘਟਨਾ ਦੇਰ ਰਾਤ 2 ਅਤੇ 4 ਵਜੇ ਵਾਪਰੀ।
ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 11 ਲੋਕਾਂ ਦੀ ਮੌਤ
RELATED ARTICLES