ਭਾਰਤ 2025 ਵਿੱਚ ਟੀ-20 ਫਾਰਮੈਟ ਵਿੱਚ ਪੁਰਸ਼ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਇਹ 2026 ‘ਚ ਦੇਸ਼ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਖੇਡਿਆ ਜਾਵੇਗਾ। ਭਾਰਤ ਆਪਣੇ ਇਤਿਹਾਸ ਵਿੱਚ ਦੂਜੀ ਵਾਰ ਪੁਰਸ਼ ਏਸ਼ੀਆ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਇਹ 1990 ਵਿੱਚ ਮਿਲਿਆ ਸੀ। ਇਸ ਤੋਂ ਬਾਅਦ ਬੰਗਲਾਦੇਸ਼ ਏਸ਼ੀਆ ਕੱਪ 2027 ਦੀ ਮੇਜ਼ਬਾਨੀ ਕਰੇਗਾ। ਇਹ ਟੂਰਨਾਮੈਂਟ ਵਨਡੇ ਫਾਰਮੈਟ ਵਿੱਚ ਖੇਡਿਆ ਜਾਵੇਗਾ।
ਭਾਰਤ 2025 ਵਿੱਚ ਟੀ-20 ਫਾਰਮੈਟ ਵਿੱਚ ਪੁਰਸ਼ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੀ ਕਰੇਗਾ ਮੇਜ਼ਬਾਨੀ
RELATED ARTICLES