6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ ‘ਚ ਫਸੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀ.ਐਸ. ਪੀ.ਜਗਦੀਸ਼ ਭੋਲਾ ਬਾਰੇ ਫੈਸਲਾ ਆਇਆ ਹੈ। ਦਰਅਸਲ ਅੱਜ ਮਨੀ ਲਾਂਡਰਿੰਗ ਮਾਮਲੇ ‘ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਜਗਦੀਸ਼ ਭੋਲਾ ਸਮੇਤ 25 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਲ 2013 ‘ਚ ਸਾਹਮਣੇ ਆਇਆ ਸੀ।
ਮਨੀ ਲਾਂਡਰਿੰਗ ਮਾਮਲੇ ‘ਚ CBI ਦੀ ਵਿਸ਼ੇਸ਼ ਅਦਾਲਤ ਨੇ ਜਗਦੀਸ਼ ਭੋਲਾ ਸਮੇਤ 25 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ
RELATED ARTICLES