HomePunjabi NewsLiberal Breakingਪੰਜਾਬ ਵਾਸੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪਵੇਗਾ ਇੰਨੇ ਦਿਨ ਮੀਂਹ

ਪੰਜਾਬ ਵਾਸੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪਵੇਗਾ ਇੰਨੇ ਦਿਨ ਮੀਂਹ

ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਰਹੇਗਾ। ਅੰਦਾਜ਼ਾ ਹੈ ਕਿ ਇਨ੍ਹਾਂ ਚਾਰ ਦਿਨਾਂ ‘ਚ ਚੰਗੀ ਬਾਰਿਸ਼ ਹੋ ਸਕਦੀ ਹੈ।

RELATED ARTICLES

Most Popular

Recent Comments