More
    HomePunjabi NewsLiberal Breakingਭਾਰਤ ਨੇ ਸ਼੍ਰੀਲੰਕਾ ਖਿਲਾਫ 3 ਮੈਚਾਂ ਦੀ ਟੀ-20 ਸੀਰੀਜ਼ 'ਚ ਕੀਤਾ ਕਲੀਨ...

    ਭਾਰਤ ਨੇ ਸ਼੍ਰੀਲੰਕਾ ਖਿਲਾਫ 3 ਮੈਚਾਂ ਦੀ ਟੀ-20 ਸੀਰੀਜ਼ ‘ਚ ਕੀਤਾ ਕਲੀਨ ਸਵੀਪ

    ਭਾਰਤ ਨੇ ਸ਼੍ਰੀਲੰਕਾ ਖਿਲਾਫ 3 ਮੈਚਾਂ ਦੀ ਟੀ-20 ਸੀਰੀਜ਼ ‘ਚ ਕਲੀਨ ਸਵੀਪ ਕਰ ਲਿਆ ਹੈ। ਟੀਮ ਇੰਡੀਆ ਨੇ ਪਿਛਲੇ ਮੈਚ ‘ਚ ਸ਼੍ਰੀਲੰਕਾ ਨੂੰ ਸੁਪਰ ਓਵਰ ‘ਚ ਹਰਾਇਆ ਸੀ। ਪੱਲੇਕੇਲੇ ‘ਚ ਸ਼੍ਰੀਲੰਕਾਈ ਟੀਮ ਨੇ ਸੁਪਰ ਓਵਰ ‘ਚ ਸਿਰਫ 3 ਦੌੜਾਂ ਦਾ ਟੀਚਾ ਦਿੱਤਾ ਸੀ ਅਤੇ ਕਪਤਾਨ ਸੂਰਿਆਕੁਮਾਰ ਨੇ ਪਹਿਲੀ ਗੇਂਦ ‘ਤੇ ਚੌਕਾ ਲਗਾ ਕੇ ਜਿੱਤ ਹਾਸਲ ਕੀਤੀ।

    RELATED ARTICLES

    Most Popular

    Recent Comments