ਪੰਜਾਬ ਦੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਅੱਜ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁੱਕਵਾਈ। ਗੁਲਾਬ ਚੰਦ ਕਟਾਰੀਆ ਰਾਜਸਥਾਨ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸੂਬਾ ਸਰਕਾਰ ਵਿਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ ਤੇ ਇਸ ਦੇ ਨਾਲ ਹੀ ਉਹ 8 ਵਾਰ ਐਮ.ਐਲ.ਏ. ਅਤੇ ਇਕ ਵਾਰ ਐਮ.ਪੀ. ਵੀ ਰਹੇ ਹਨ।
ਪੰਜਾਬ ਦੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਦੀ ਸਹੁੰ ਚੁੱਕੀ
RELATED ARTICLES