ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਐਮਪੀ ਬਣੇ ਅੰਮ੍ਰਿਤ ਪਾਲ ਸਿੰਘ ਵੱਲੋਂ ਆਪਣੇ ਉੱਪਰ ਲਗਾਏ ਗਏ ਐਨਐਸਏ ਖਿਲਾਫ ਪਟੀਸ਼ਨ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਕੀਤੀ ਜਾਵੇਗੀ। ਆਪਣੀ ਪਟੀਸ਼ਨ ਦੇ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਸੰਸਦ ਮੈਂਬਰ ਦੇ ਉੱਪਰ ਐਨਐਸਏ ਨਹੀਂ ਲਗਾਇਆ ਜਾ ਸਕਦਾ। ਇਸਦੇ ਚਲਦੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।
ਅੰਮ੍ਰਿਤਪਾਲ ਸਿੰਘ ਦੀ NSA ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਤੇ ਸੁਣਵਾਈ ਅੱਜ
RELATED ARTICLES


