ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੇ ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਆਪਣੀ ਪਟੀਸ਼ਨ ਸੁਪਰੀਮ ਕੋਰਟ ਤੋਂ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਹੁਣ ਉਸ ਨੂੰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਖੁੱਲ੍ਹ ਹੋਵੇਗੀ। ਗੱਜਣ ਮਾਜਰਾ ਨੂੰ ਈਡੀ ਨੇ 6 ਦਸੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ ਉਦੋਂ ਤੋਂ ਉਹ ਜੇਲ੍ਹ ਵਿੱਚ ਹੈ।
ਆਪ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੇ ਆਪਣੀ ਪਟੀਸ਼ਨ SC ਤੋਂ ਲਈ ਵਾਪਸ
RELATED ARTICLES