ਸਿਹਤ ਮੰਤਰੀ ਬਲਬੀਰ ਸਿੰਘ ਅੱਜ ਲੁਧਿਆਣਾ ਪੰਜਾਬ ਪਹੁੰਚ ਗਏ ਹਨ। ਸਭ ਤੋਂ ਪਹਿਲਾਂ ਉਨ੍ਹਾਂ ਨੇ ਸੀਐਮਸੀ ਹਸਪਤਾਲ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਇਸ ਉਪਰੰਤ ਉਨ੍ਹਾਂ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਅਤੇ ਸਿਵਲ ਸਰਜਨ ਡਾ: ਜਸਬੀਰ ਸਿੰਘ ਨਾਲ ਬੱਚਤ ਭਵਨ ਵਿਖੇ ਮੀਟਿੰਗ ਕੀਤੀ |
ਸਿਹਤ ਮੰਤਰੀ ਬਲਬੀਰ ਸਿੰਘ ਪਹੁੰਚੇ ਲੁਧਿਆਣਾ ਸੀਐਮਸੀ, ਸਿਹਤ ਪ੍ਰਬੰਧਾਂ ਦਾ ਲਿਆ ਜਾਇਜਾ
RELATED ARTICLES