ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਵਿੱਚੋਂ ਕੱਢੇ ਗਏ ਬਾਗੀ ਆਗੂਆਂ ਦੀ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਹੋਈ। ਇਹ ਮੀਟਿੰਗ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਹੋਣ ਕਰਕੇ ਉਹ 8 ਆਗੂਆਂ ਨੂੰ ਪਾਰਟੀ ‘ਚੋਂ ਕੱਢਣ ਦੇ ਫੈਸਲੇ ਨੂੰ ਰੱਦ ਕਰਦੇ ਹਨ।
ਸੁਖਦੇਵ ਸਿੰਘ ਢੀਂਡਸਾ ਨੇ 8 ਆਗੂਆਂ ਨੂੰ ਪਾਰਟੀ ਤੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਕੀਤਾ ਰੱਦ
RELATED ARTICLES