ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁੱਧਵਾਰ ਨੂੰ ਸੁਨਾਮ ਪਹੁੰਚੇ। ਉਹ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਆਏ ਹਨ। ਇਸ ਦੌਰਾਨ ਉਨ੍ਹਾਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਕਿਸੇ ਇੱਕ ਪਰਿਵਾਰ ਜਾਂ ਕਿਸੇ ਇੱਕ ਕੌਮ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਹੁੰਦੇ ਹਨ… ਸਾਡੀ ਖੁਸ਼ਕਿਸਮਤੀ ਹੈ ਕਿ ਅਸੀਂ ਇਸ ਧਰਤੀ ਦਾ ਪਾਣੀ ਪੀਂਦੇ ਹਾਂ… ਅਸੀਂ ਇੱਥੋਂ ਦੇ ਕਾਲਜਾਂ ਵਿੱਚ ਪੜ੍ਹੇ ਹਾਂ।
CM ਮਾਨ ਪਹੁੰਚੇ ਸੁਨਾਮ, ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ
RELATED ARTICLES