ਈਡੀ ਪੰਜਾਬ ਦੇ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਆਪਣੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਕਰ ਰਹੀ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਜਿੱਥੇ ਹੁਣ ਤੱਕ ਲਗਾਤਾਰ ਪੁੱਛਗਿੱਛ ਜਾਰੀ ਹੈ। ਆਸ਼ੂ ਤੇ ਹੁਣ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਈਡੀ ਦਫ਼ਤਰ ਵਿਚ ਕੀਤਾ ਗਿਆ ਤਲਬ
RELATED ARTICLES