ਪੈਰਿਸ ਓਲੰਪਿਕ ‘ਚ ਬੁੱਧਵਾਰ ਨੂੰ ਭਾਰਤ ਨੂੰ ਤੀਜਾ ਤਮਗਾ ਮਿਲਿਆ। ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਪੁਰਸ਼ ਵਰਗ ਦੇ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਸਵਪਨਿਲ ਨੇ ਕੁੱਲ 451.4 ਅੰਕ ਹਾਸਲ ਕੀਤੇ। ਖਾਸ ਗੱਲ ਇਹ ਹੈ ਕਿ ਇਸ ਸਾਲ ਦੇ ਓਲੰਪਿਕ ਵਿੱਚ ਹੁਣ ਤੱਕ ਤਿੰਨੋਂ ਤਗਮੇ ਸਿਰਫ਼ ਨਿਸ਼ਾਨੇਬਾਜ਼ੀ ਈਵੈਂਟ ਵਿੱਚ ਹੀ ਜਿੱਤੇ ਹਨ।
ਪੈਰਿਸ ਓਲੰਪਿਕ ‘ਚ ਭਾਰਤ ਨੂੰ ਤੀਜਾ ਮੈਡਲ, ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਬ੍ਰਾਨਜ਼
RELATED ARTICLES