ਪੰਜਾਬ ਦੇ ਰਾਜਪਾਲ ਨੇ ਦਿੱਲੀ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਇਹ ਮੁਲਾਕਾਤ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸਿਵਲ ਸੇਵਾ ਦਿਵਸ ਦੇ ਮੌਕੇ ‘ਤੇ ਆਰਮਡ ਫੋਰਸਿਜ਼ ਹੈੱਡਕੁਆਰਟਰ ‘ਚ ਆਯੋਜਿਤ ਪ੍ਰੋਗਰਾਮ ਤੋਂ ਪਹਿਲਾਂ ਹੋਈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਲੈ ਕੇ ਰਾਜਪਾਲ ਅਤੇ ਰੱਖਿਆ ਮੰਤਰੀ ਵਿਚਾਲੇ ਗੱਲਬਾਤ ਹੋਈ ਸੀ।
ਪੰਜਾਬ ਦੇ ਰਾਜਪਾਲ ਨੇ ਦਿੱਲੀ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
RELATED ARTICLES