ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸੂ ਦੀ ਗਿਰਫਤਾਰੀ ਤੇ ਪੰਜਾਬ ਕਾਂਗਰਸ ਵੱਲੋਂ ਪ੍ਰਤਿਕਿਰਿਆ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਦਾ ਵਿਰੋਧ ਕਰਦੇ ਹੋਏ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਲਿਖਿਆ ਹੈ ਕਿ ED ਵੱਲੋਂ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕਰਦੇ ਹਾਂ ! ਅਸੀ ਇਸ ਘੜੀ ਵਿੱਚ ਉਨ੍ਹਾ ਦੇ ਨਾਲ ਖੜੇ ਹਾਂ। ਇਹ ਬਦਲਾਖੋਰੀ ਦੀ ਰਾਜਨੀਤੀ ਸਾਨੂੰ ਸੱਚ ਅਤੇ ਨਿਆਂ ਲਈ ਲੜਨ ਤੋਂ ਨਹੀਂ ਰੋਕ ਸਕੇਗੀ।
ਰਾਜਾ ਵੜਿੰਗ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੀ ਕੀਤੀ ਸਖਤ ਨਿਖੇਧੀ
RELATED ARTICLES