ਅੰਤਰਰਾਸ਼ਟਰੀ ਉਡਾਣਾਂ ਨਾਲ ਹੀ ਤਿੰਨ ਨਵੀਆਂ ਘਰੇਲੂ ਉਡਾਣਾਂ ਵੀ ਸ਼ੁਰੂ ਹੋਣਗੀਆਂ, ਜਿਨ੍ਹਾਂ ’ਚ ਅਯੁੱਧਿਆ, ਨਾਂਦੇੜ ਤੇ ਸ੍ਰੀਨਗਰ ਸ਼ਾਮਲ ਹਨ। ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਸਿੰਗਾਪੁਰ ਲਈ ਸਿੱਧੀ ਉਡਾਣ ਨੂੰ ਸਰਦੀਆਂ ਦੇ ਸ਼ਡਿਊਲ ’ਚ ਸ਼ਾਮਲ ਕੀਤਾ ਜਾਵੇਗਾ।
ਅਯੁੱਧਿਆ, ਨਾਂਦੇੜ ਤੇ ਸ੍ਰੀਨਗਰ ਨੂੰ ਚੰਡੀਗੜ੍ਹ ਤੋਂ ਸ਼ੁਰੂ ਹੋਣਗੀਆਂ ਫਲਾਈਟਾਂ
RELATED ARTICLES