ਅੰਮ੍ਰਿਤਸਰ ਨਗਰ ਨਿਗਮ ਵਿੱਚ ਤਾਇਨਾਤ ਲੈਂਡਸਕੇਪ ਅਫਸਰ ਯਾਦਵਿੰਦਰ ਸਿੰਘ ਨੂੰ ਜਲੰਧਰ ਨਗਰ ਨਿਗਮ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜੇਈ ਸੁਖਵਿੰਦਰ ਸਿੰਘ ਨੂੰ ਅੰਮ੍ਰਿਤਸਰ ਨਗਰ ਨਿਗਮ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਨਗਰ ਸੁਧਾਰ ਟਰੱਸਟਾਂ ਅਤੇ ਨਗਰ ਨਿਗਮਾਂ ਵਿੱਚ 44 ਦੇ ਕਰੀਬ ਅਧਿਕਾਰੀ ਭੇਜੇ ਗਏ ਹਨ।
ਵੱਖ-ਵੱਖ ਜ਼ਿਲ੍ਹਿਆਂ ਦੇ ਨਗਰ ਸੁਧਾਰ ਟਰੱਸਟਾਂ ਅਤੇ ਨਗਰ ਨਿਗਮਾਂ ਵਿੱਚ 44 ਅਧਿਕਾਰੀਆਂ ਦੇ ਤਬਾਦਲੇ
RELATED ARTICLES