ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗੁਰੂ ਨਗਰੀ ਨੂੰ ਪਰਿਵਾਰ ਅਤੇ ਸਿਹਤ ਭਲਾਈ ਮੰਤਰਾਲੇ ਅਧੀਨ ਮੈਡੀਕਲ ਹੱਬ ਬਣਾਉਣ ਦੀ ਮੰਗ ਕੀਤੀ ਹੈ। ਅੰਮ੍ਰਿਤਸਰ ਮੈਡੀਕਲ ਟੂਰਿਜ਼ਮ ਸਿਟੀ ਬਣ ਸਕਦਾ ਹੈ। ਪਹਿਲਾਂ ਲੋਕ ਪਾਕਿਸਤਾਨ ਤੋਂ ਭਾਰਤ ਇਲਾਜ ਲਈ ਆਉਂਦੇ ਸਨ। ਇਸ ਨਾਲ ਅੰਮ੍ਰਿਤਸਰ ਦੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਜੇਕਰ ਅੰਮ੍ਰਿਤਸਰ ਮੈਡੀਕਲ ਸਿਟੀ ਬਣ ਜਾਂਦਾ ਹੈ ਤਾਂ ਸਾਰਿਆਂ ਨੂੰ ਫਾਇਦਾ ਹੋਵੇਗਾ।
ਸਾਂਸਦ ਗੁਰਜੀਤ ਔਜਲਾ ਨੇ ਕੀਤੀ ਮੰਗ ਅੰਮ੍ਰਿਤਸਰ ਨੂੰ ਮੈਡੀਕਲ ਟੂਰਿਜ਼ਮ ਸਿਟੀ ਬਣਾਇਆ ਜਾਵੇ
RELATED ARTICLES