ਪੈਰਿਸ ਓਲੰਪਿਕ ‘ਚ ਭਾਰਤੀ ਹਾਕੀ ਟੀਮ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਕੁਆਰਟਰ ਫਾਈਨਲ ਮੈਚ ਵਿੱਚ ਭਾਰਤ ਨੇ ਬਰਤਾਨੀਆ ਨੂੰ ਪੈਨਲਟੀ ਸ਼ੂਟਆਊਟ ਵਿੱਚ 4-2 ਨਾਲ ਹਰਾਇਆ। ਫੁਲ ਟਾਈਮ ਮੈਚ ਵਿੱਚ ਦੋਵਾਂ ਟੀਮਾਂ ਦਾ ਸਕੋਰ 1-1 ਨਾਲ ਬਰਾਬਰ ਰਿਹਾ। ਭਾਰਤ ਨੇ ਸ਼ੂਟਆਊਟ ਵਿੱਚ ਲਗਾਤਾਰ 4 ਗੋਲ ਕੀਤੇ। ਬ੍ਰਿਟਿਸ਼ ਟੀਮ ਸਿਰਫ਼ ਦੋ ਗੋਲ ਹੀ ਕਰ ਸਕੀ। ਭਾਰਤੀ ਗੋਲਕੀਪਰ ਸ਼੍ਰੀਜੇਸ਼ ਜਿੱਤ ਦੇ ਹੀਰੋ ਰਹੇ, ਜਿਨ੍ਹਾਂ ਨੇ 2 ਗੋਲ ਬਚਾਏ।
ਪੈਰਿਸ ਓਲੰਪਿਕ ‘ਚ ਭਾਰਤੀ ਹਾਕੀ ਟੀਮ ਸੈਮੀਫਾਈਨਲ ‘ਚ ਪਹੁੰਚੀ
RELATED ARTICLES