ਸੋਨੇ ਦੀ ਕੀਮਤ 7,040 ਰੁਪਏ ਪ੍ਰਤੀ 10 ਗ੍ਰਾਮ ਵਧ ਗਈ ਹੈ। ਸਾਲ ਦੀ ਸ਼ੁਰੂਆਤ ‘ਚ ਇਹ 63,352 ਰੁਪਏ ‘ਤੇ ਸੀ। ਜੋ ਹੁਣ 70,392 ਰੁਪਏ ਪ੍ਰਤੀ 10 ਗ੍ਰਾਮ ‘ਤੇ ਹੈ, ਸਾਲ ਦੀ ਸ਼ੁਰੂਆਤ ‘ਚ ਚਾਂਦੀ 73,395 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਸੀ। ਹੁਣ ਇਹ 83,501 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਿਆ ਹੈ।
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇਸ ਸਾਲ ਹੋਇਆ ਇੰਨਾ ਵਾਧਾ
RELATED ARTICLES