ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਉਹਨਾਂ ਨੂੰ ਪ੍ਰਣਾਮ ਕਰਦਿਆਂ ਪੋਸਟ ਸਾਂਝੀ ਕੀਤੀ ਹੈ । ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਦੀਨ-ਦੁਖੀਆਂ ਦੇ ਸੱਚੇ ਸੇਵਕ, ਦਇਆਵਾਨ ਅਤੇ ਪਿੰਗਲਵਾੜੇ ਦੇ ਬਾਨੀ ਭਗਤ ਪੂਰਨ ਸਿੰਘ ਜੀ ਨੂੰ ਉਹਨਾਂ ਦੀ ਬਰਸੀ ਮੌਕੇ ਕੋਟਿ-ਕੋਟਿ ਪ੍ਰਣਾਮ… ਉਹਨਾਂ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਭਾਵਨਾ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ…
ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਸਾਂਝੀ ਕੀਤੀ ਖ਼ਾਸ ਪੋਸਟ
RELATED ARTICLES