HomePunjabi NewsLiberal Breakingਪੰਜਾਬ ਵਿੱਚ ਕਮਜ਼ੋਰ ਮਾਨਸੂਨ ਦੇ ਚਲਦੇ ਔਸਤ ਦੇ ਮੁਕਾਬਲੇ ਘੱਟ ਹੋਈ ਬਾਰਿਸ਼

ਪੰਜਾਬ ਵਿੱਚ ਕਮਜ਼ੋਰ ਮਾਨਸੂਨ ਦੇ ਚਲਦੇ ਔਸਤ ਦੇ ਮੁਕਾਬਲੇ ਘੱਟ ਹੋਈ ਬਾਰਿਸ਼

ਬੰਗਾਲ ਦੀ ਖਾੜੀ ‘ਚ ਬਣਿਆ ਦਬਾਅ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਦੇ ਚਲਦੇ ਪੰਜਾਬ ਦੇ ਵਿੱਚ ਕਮਜ਼ੋਰ ਮਾਨਸੂਨ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਮੀਂਹ ਦਾ ਯੈਲੋ ਅਲਰਟ ਖਤਮ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ 7 ਅਗਸਤ ਤੋਂ ਦੁਬਾਰਾ ਮਾਨਸੂਨ ਐਕਟਿਵ ਹੋ ਸਕਦਾ ਹੈ ਤੇ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

RELATED ARTICLES

Most Popular

Recent Comments