ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਅਤੇ ਜਲੰਧਰ ਦੇ ਦੌਰੇ ‘ਤੇ ਹਨ। ਉਹ ਸਵੇਰੇ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਵਣ ਮਹੋਤਸਵ ਸਮਾਗਮ ਵਿੱਚ ਸ਼ਿਰਕਤ ਕਰਨਗੇ। ਜਦੋਂਕਿ ਬਾਅਦ ਦੁਪਹਿਰ ਫਿਲੌਰ ਪਹੁੰਚਣਗੇ। ਜਿੱਥੇ ਉਹ ਪੁਲਿਸ ਵਿਭਾਗ ਵਿੱਚ ਭਰਤੀ ਹੋਣ ਵਾਲੇ 443 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਅਤੇ ਜਲੰਧਰ ਦੇ ਦੌਰੇ ‘ਤੇ
RELATED ARTICLES


