ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ।
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ
RELATED ARTICLES